Beant Singh assassination : ਕਤਲ ਵਾਲੇ ਦਿਨ ਕੀ-ਕੀ ਵਾਪਰਿਆ ਸੀ, ਚਸ਼ਮਦੀਦ ਦੀ ਜ਼ਬਾਨੀ
BBC News Punjabiਬੇਅੰਤ ਸਿੰਘ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਉਹ 1992 ਵਿਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। 1980 ਤੇ 1990 ਦਹਾਕੇ ਦੇ ਸ਼ੁਰੂਆਤੀ ਸਾਲਾਂ ਤੱਕ ਪੰਜਾਬ ਵਿਚ ਵੱਖਰੀ ਸਿੱਖ ਸਟੇਟ ਲਈ ਹਥਿਆਰਬੰਦ ਖਾੜਕੂ ਲਹਿਰ ਚੱਲ ਰਹੀ ਸੀ। ਬੇਅੰਤ ਸਿੰਘ ਦੀ ਸਰਕਾਰ ਦੌਰਾਨ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਬਣਾਉਣ ਅਤੇ ਮਨੁੱਖੀ ਅਧਿਆਰਾਂ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਸ