DA ‘ਤੇ ਮੁਲਾਜ਼ਮਾਂ ਲਈ ਖੁਸ਼ਖਬਰੀ ਨੇੜੇ? ਅੱਜ ਕੋਰਟ ‘ਚ ਨਹੀਂ ਚੱਲੀ ਸਰਕਾਰ ਦੀ ਦਲੀਲ…ਕੱਲ੍ਹ ਹੋ ਸਕਦਾ ਹੈ ਵੱਡਾ ਫੈਸਲਾ!
DA ’ਤੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ ਕੱਲ੍ਹ ਹੋਣ ਵਾਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ। ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ DA (Dearness Allowance) ਦੇ ਮਾਮਲੇ ’ਤੇ ਅਹਿਮ ਬਹਿਸ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੂਬੇ ਦੀ ਆਪਣੀ ਵਿੱਤੀ ਅਤੇ ਪ੍ਰਸ਼ਾਸਨਿਕ ਵਿਵਸਥਾ ਹੈ ਅਤੇ ਉਹ ਕੇਂਦਰ